ਅਸੀਂ ਏਥੇ ਤੁਹਾਡੀ ਰੱਖਿਆ ਕਰਨ ਵਾਸਤੇ ਹਾਂ। 

ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਸੁਰੱਖਿਅਤ ਅਤੇ ਨੈਤਿਕ ਸਿਹਤ ਸੰਭਾਲ ਦਾ ਅਧਿਕਾਰ ਹੈ। ਜੇ ਤੁਹਾਨੂੰ ਪ੍ਰਾਪਤ ਹੋਈ ਸੰਭਾਲ ਦੀ ਗੁਣਵੱਤਾ ਬਾਰੇ ਤੁਹਾਨੂੰ ਕੋਈ ਸ਼ੰਕਾ ਹੈ ਜਾਂ ਸ਼ਿਕਾਇਤ ਹੈ, ਤਾਂ ਉਸ ਕਾਲਜ ਨਾਲ ਸੰਪਰਕ ਕਰੋ ਜੋ ਤੁਹਾਡੇ ਸਿਹਤ ਸੰਭਾਲ ਪੇਸ਼ੇਵਰ ਨੂੰ ਅਧਿਨਿਯਮਬੱਧ ਕਰਦਾ ਹੈ। ਇਹ ਲਿੰਕ ਤੁਹਾਨੂੰ ਠੀਕ ਉਸ ਪੰਨੇ ’ਤੇ ਲੈ ਜਾਣਗੇ ਜੋ ਸ਼ਿਕਾਇਤਾਂ ਦੀ ਪ੍ਰਕਿਰਿਆ ਦਾ ਵਰਣਨ ਕਰਦਾ ਹੈ। 

ਮਦਦ ਕਿਵੇਂ ਪ੍ਰਾਪਤ ਕਰਨੀ ਹੈ, ਇਸ ਬਾਰੇ ਵਿਸਤਰਿਤ ਜਾਣਕਾਰੀ ਵਾਸਤੇ ਹੇਠਾਂ ਦਿੱਤੇ ਪੇਸ਼ੇ ਦੇ ਲਿੰਕ ’ਤੇ ਕਲਿੱਕ ਕਰੋ। 

(ਹੇਠਾਂ ਦਿੱਤੇ ਲਿੰਕਾਂ ’ਤੇ ਕਲਿੱਕ ਕਰਨਾ ਤੁਹਾਨੂੰ ਕਿਸੇ ਹੋਰ ਵੈੱਬਸਾਈਟ ’ਤੇ ਲੈ ਜਾਵੇਗਾ, ਜੋ ਹੋ ਸਕਦਾ ਹੈ ਤੁਹਾਡੀ ਆਪਣੀ ਭਾਸ਼ਾ ਵਿੱਚ ਉਪਲਬਧ ਨਾ ਹੋਵੇ।)